Text copied!
Bibles in Panjabi

ਜ਼ਬੂਰ 65:8-10 in Panjabi

Help us?

ਜ਼ਬੂਰ 65:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ, ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।
9 ਤੂੰ ਧਰਤੀ ਦੀ ਸੁੱਧ ਲੈਂਦਾ ਅਤੇ ਉਹ ਨੂੰ ਰੇਲ-ਪੇਲ ਕਰਦਾ ਹੈਂ, ਤੂੰ ਉਹ ਨੂੰ ਦੱਬ ਕੇ ਹਰਿਆ-ਭਰਿਆ ਕਰਦਾ ਹੈਂ, ਪਰਮੇਸ਼ੁਰ ਦੀ ਨਦੀ ਪਾਣੀ ਨਾਲ ਭਰੀ ਹੋਈ ਹੈ, ਇਸੇ ਤਰ੍ਹਾਂ ਧਰਤੀ ਨੂੰ ਤਿਆਰ ਕਰ ਕੇ ਉਨ੍ਹਾਂ ਲਈ ਅੰਨ ਤਿਆਰ ਕਰਦਾ ਹੈਂ।
10 ਤੂੰ ਉਹ ਦੇ ਸਿਆੜਾਂ ਦੀ ਡੰਝ ਲਾਹ ਦਿੰਦਾ ਹੈਂ, ਤੂੰ ਉਹ ਦੀਆਂ ਵੱਟਾਂ ਨੂੰ ਪੱਧਰੀਆਂ ਕਰਦਾ ਹੈਂ, ਤੂੰ ਉਹ ਨੂੰ ਮੀਂਹ ਨਾਲ ਨਰਮ ਕਰਦਾ ਹੈਂ, ਤੂੰ ਉਹ ਦੇ ਪੁੰਗਰਨ ਵਿੱਚ ਬਰਕਤ ਦਿੰਦਾ ਹੈਂ।
ਜ਼ਬੂਰ 65 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ