Text copied!
Bibles in Panjabi

ਜ਼ਬੂਰ 66:10-12 in Panjabi

Help us?

ਜ਼ਬੂਰ 66:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੇ ਪਰਮੇਸ਼ੁਰ, ਤੂੰ ਤਾਂ ਸਾਨੂੰ ਪਰਖਿਆ ਹੈ, ਤੂੰ ਚਾਂਦੀ ਦੇ ਤਾਉਣ ਵਾਂਗੂੰ ਸਾਨੂੰ ਤਾਇਆ ਹੈ।
11 ਤੂੰ ਸਾਨੂੰ ਜਾਲ਼ ਵਿੱਚ ਲਿਆਇਆ, ਤੂੰ ਸਾਡੇ ਲੱਕਾਂ ਉੱਤੇ ਡਾਢਾ ਭਾਰ ਪਾ ਦਿੱਤਾ ਹੈ!
12 ਤੂੰ ਮਨੁੱਖਾਂ ਨੂੰ ਸਾਡੇ ਸਿਰਾਂ ਉੱਤੇ ਚੜ੍ਹਾ ਦਿੱਤਾ ਹੈ, ਅਸੀਂ ਅੱਗ ਅਤੇ ਪਾਣੀ ਦੇ ਵਿੱਚੋਂ ਦੀ ਲੰਘੇ, ਪਰ ਤੂੰ ਸਾਨੂੰ ਭਰਿਆ ਥਾਵਾਂ ਵਿੱਚ ਪਹੁੰਚਾ ਦਿੱਤਾ।
ਜ਼ਬੂਰ 66 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ