Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 67

ਜ਼ਬੂਰ 67:2-7

Help us?
Click on verse(s) to share them!
2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

Read ਜ਼ਬੂਰ 67ਜ਼ਬੂਰ 67
Compare ਜ਼ਬੂਰ 67:2-7ਜ਼ਬੂਰ 67:2-7