Text copied!
Bibles in Panjabi

ਜ਼ਬੂਰ 67:4-7 in Panjabi

Help us?

ਜ਼ਬੂਰ 67:4-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7 ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
ਜ਼ਬੂਰ 67 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ