Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 68

ਜ਼ਬੂਰ 68:10-12

Help us?
Click on verse(s) to share them!
10ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ।
11ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,
12“ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।

Read ਜ਼ਬੂਰ 68ਜ਼ਬੂਰ 68
Compare ਜ਼ਬੂਰ 68:10-12ਜ਼ਬੂਰ 68:10-12