Text copied!
Bibles in Panjabi

ਜ਼ਬੂਰ 68:12-17 in Panjabi

Help us?

ਜ਼ਬੂਰ 68:12-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 “ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
13 ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
14 ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
15 ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
16 ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17 ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ