Text copied!
Bibles in Panjabi

ਜ਼ਬੂਰ 68:13-14 in Panjabi

Help us?

ਜ਼ਬੂਰ 68:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਭਾਵੇਂ ਤੁਸੀਂ ਭੇਡਾਂ ਦੇ ਵਾੜਿਆਂ ਵਿੱਚ ਲੰਮੇ ਪਏ ਰਹੋ, ਤਾਂ ਵੀ ਘੁੱਗੀ ਦੇ ਖੰਭ ਚਾਂਦੀ ਨਾਲ ਅਤੇ ਉਹ ਦੇ ਪਰ ਪੀਲੇ ਸੋਨੇ ਨਾਲ ਮੜ੍ਹੇ ਜਾਂਦੇ ਹਨ।
14 ਜਦ ਸਰਬ ਸ਼ਕਤੀਮਾਨ ਨੇ ਉਸ ਥਾਂ ਵਿੱਚ ਰਾਜਿਆਂ ਨੂੰ ਖਿੰਡਾ ਦਿੱਤਾ, ਤਾਂ ਜਾਣੋ, ਸਲਮੋਨ ਉੱਤੇ ਬਰਫ਼ ਪੈ ਗਈ!
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ