Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 68

ਜ਼ਬੂਰ 68:15-17

Help us?
Click on verse(s) to share them!
15ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
16ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।

Read ਜ਼ਬੂਰ 68ਜ਼ਬੂਰ 68
Compare ਜ਼ਬੂਰ 68:15-17ਜ਼ਬੂਰ 68:15-17