Text copied!
Bibles in Panjabi

ਜ਼ਬੂਰ 68:15-17 in Panjabi

Help us?

ਜ਼ਬੂਰ 68:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਬਾਸ਼ਾਨ ਦਾ ਪਰਬਤ ਪਰਮੇਸ਼ੁਰ ਦਾ ਪਰਬਤ ਹੈ, ਬਾਸ਼ਾਨ ਦਾ ਪਰਬਤ ਚੋਟੀਆਂ ਦਾ ਪਰਬਤ ਹੈ।
16 ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17 ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ