Text copied!
Bibles in Panjabi

ਜ਼ਬੂਰ 68:16-19 in Panjabi

Help us?

ਜ਼ਬੂਰ 68:16-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਹੇ ਚੋਟੀਆਂ ਦੇ ਪਰਬਤੋਂ ਤੁਸੀਂ ਉਸ ਪਰਬਤ ਵੱਲ ਜਿਸ ਨੂੰ ਪਰਮੇਸ਼ੁਰ ਨੇ ਵੱਸਣ ਲਈ ਪਸੰਦ ਕੀਤਾ ਹੈ ਕਿਉਂ ਈਰਖਾ ਨਾਲ ਤੱਕਦੇ ਹੋ? ਯਹੋਵਾਹ ਸਦਾ ਤੱਕ ਉਸ ਵਿੱਚ ਵੱਸੇਗਾ।
17 ਪਰਮੇਸ਼ੁਰ ਦੇ ਰਥ ਵੀਹ ਹਜ਼ਾਰ ਸਗੋਂ ਹਜ਼ਾਰਾਂ ਹਜ਼ਾਰ ਹਨ, ਪ੍ਰਭੂ ਉਨ੍ਹਾਂ ਦੇ ਵਿੱਚ ਹੈ ਜਿਵੇਂ ਸੀਨਈ ਪਵਿੱਤਰ ਸਥਾਨ ਵਿੱਚ ਹੈ।
18 ਤੂੰ ਉਤਾਹਾਂ ਉਠਾਇਆ ਗਿਆ, ਤੂੰ ਬੰਦੀਆਂ ਨੂੰ ਬੰਨ੍ਹ ਲਿਆ, ਤੂੰ ਆਦਮੀਆਂ ਵਿੱਚ ਸਗੋਂ ਆਕੀਆਂ ਵਿੱਚ ਵੀ ਦਾਨ ਲਏ, ਕਿ ਯਾਹ ਪਰਮੇਸ਼ੁਰ ਉੱਥੇ ਵੱਸੇ।
19 ਪ੍ਰਭੂ ਮੁਬਾਰਕ ਹੋਵੇ ਜਿਹੜਾ ਰੋਜ਼ ਦਿਹਾੜੇ ਸਾਡਾ ਭਾਰ ਚੁੱਕ ਲੈਂਦਾ ਹੈ, ਉਹੋ ਸਾਡਾ ਮੁਕਤੀਦਾਤਾ ਪਰਮੇਸ਼ੁਰ ਹੈ!। ਸਲਹ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ