Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 68

ਜ਼ਬੂਰ 68:2-3

Help us?
Click on verse(s) to share them!
2ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
3ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!

Read ਜ਼ਬੂਰ 68ਜ਼ਬੂਰ 68
Compare ਜ਼ਬੂਰ 68:2-3ਜ਼ਬੂਰ 68:2-3