Text copied!
Bibles in Panjabi

ਜ਼ਬੂਰ 68:2-3 in Panjabi

Help us?

ਜ਼ਬੂਰ 68:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਵੇਂ ਧੂੰਆਂ ਉੱਡ ਜਾਂਦਾ ਹੈ ਤਿਵੇਂ ਤੂੰ ਉਹਨਾਂ ਨੂੰ ਉਡਾ ਦੇ, ਅਤੇ ਜਿਵੇਂ ਅੱਗ ਦੇ ਸਾਹਮਣੇ ਮੋਮ ਪੰਘਰ ਜਾਂਦੀ ਹੈ, ਤਿਵੇਂ ਦੁਸ਼ਟ ਪਰਮੇਸ਼ੁਰ ਦੇ ਸਾਹਮਣਿਓਂ ਨਾਸ ਹੋ ਜਾਣ!
3 ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ