Text copied!
Bibles in Panjabi

ਜ਼ਬੂਰ 68:20-21 in Panjabi

Help us?

ਜ਼ਬੂਰ 68:20-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ।
21 ਪਰਮੇਸ਼ੁਰ ਜ਼ਰੂਰ ਆਪਣੇ ਵੈਰੀਆਂ ਦੇ ਸਿਰ ਨੂੰ, ਨਾਲੇ ਖੁਲ੍ਹੇ ਦੋਸ਼ੀ ਦੇ ਵਾਲਾਂ ਵਾਲੀ ਖੋਪੜੀ ਨੂੰ ਭੰਨ ਸੁੱਟੇਗਾ!
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ