Text copied!
Bibles in Panjabi

ਜ਼ਬੂਰ 68:27-28 in Panjabi

Help us?

ਜ਼ਬੂਰ 68:27-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
28 ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ