Text copied!
Bibles in Panjabi

ਜ਼ਬੂਰ 68:27-31 in Panjabi

Help us?

ਜ਼ਬੂਰ 68:27-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਉੱਥੇ ਛੋਟਾ ਬਿਨਯਾਮੀਨ ਉਨ੍ਹਾਂ ਦਾ ਹਾਕਮ ਹੈ, ਯਹੂਦਾਹ ਦੇ ਸਰਦਾਰ ਆਪਣੀਆਂ ਟੋਲੀਆਂ ਸਣੇ, ਜ਼ਬੂਲੁਨ ਦੇ ਸਰਦਾਰ ਅਤੇ ਨਫ਼ਤਾਲੀ ਦੇ ਸਰਦਾਰ ਵੀ।
28 ਤੇਰੇ ਪਰਮੇਸ਼ੁਰ ਨੇ ਤੇਰੇ ਬਲ ਦੀ ਆਗਿਆ ਕੀਤੀ ਹੈ, ਹੇ ਪਰਮੇਸ਼ੁਰ, ਜੋ ਕੁਝ ਤੂੰ ਸਾਡੇ ਲਈ ਕੀਤਾ ਹੈ ਉਹ ਨੂੰ ਦ੍ਰਿੜ੍ਹ ਕਰ!
29 ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
30 ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
31 ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ