Text copied!
Bibles in Panjabi

ਜ਼ਬੂਰ 68:29-31 in Panjabi

Help us?

ਜ਼ਬੂਰ 68:29-31 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਤੇਰੀ ਹੈਕਲ ਦੇ ਕਾਰਨ ਜੋ ਯਰੂਸ਼ਲਮ ਵਿੱਚ ਹੈ ਰਾਜੇ ਤੇਰੇ ਲਈ ਭੇਟ ਲਿਆਉਣਗੇ।
30 ਕਾਨਿਆਂ ਦੇ ਦਰਿੰਦੇ ਨੂੰ ਝਿੜਕ ਦੇ, ਨਾਲੇ ਬਲ਼ਦਾਂ ਦੇ ਵੱਗ ਨੂੰ ਲੋਕਾਂ ਦੇ ਵੱਛਿਆਂ ਸਣੇ, ਜਿਹੜੇ ਚਾਂਦੀ ਦੇ ਟੁੱਕੜੇ ਮਿੱਧਦੇ ਹਨ! ਜਿਹੜੇ ਲੋਕ ਲੜਾਈ ਪਸੰਦ ਕਰਦੇ ਹਨ, ਉਹ ਨੇ ਉਨ੍ਹਾਂ ਨੂੰ ਖਿੰਡਾ ਦਿੱਤਾ।
31 ਮਿਸਰ ਤੋਂ ਰਈਸ ਆਉਣਗੇ, ਕੂਸ਼ ਸ਼ਿਤਾਬੀ ਆਪਣੇ ਹੱਥ ਪਰਮੇਸ਼ੁਰ ਵੱਲ ਪਸਾਰੇਗਾ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ