Text copied!
Bibles in Panjabi

ਜ਼ਬੂਰ 68:3-4 in Panjabi

Help us?

ਜ਼ਬੂਰ 68:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਪਰ ਧਰਮੀ ਅਨੰਦ ਹੋਣ, ਓਹ ਪਰਮੇਸ਼ੁਰ ਦੇ ਅੱਗੇ ਬਾਗ-ਬਾਗ ਹੋਣ, ਓਹ ਅਨੰਦਤਾਈ ਨਾਲ ਖੁਸ਼ੀ ਮਨਾਉਣ!
4 ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ, ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ, ਉਹ ਦਾ ਨਾਮ ਯਾਹ ਹੈ, ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ