Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 68

ਜ਼ਬੂਰ 68:33-34

Help us?
Click on verse(s) to share them!
33ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
34ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।

Read ਜ਼ਬੂਰ 68ਜ਼ਬੂਰ 68
Compare ਜ਼ਬੂਰ 68:33-34ਜ਼ਬੂਰ 68:33-34