Text copied!
Bibles in Panjabi

ਜ਼ਬੂਰ 68:33-34 in Panjabi

Help us?

ਜ਼ਬੂਰ 68:33-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
34 ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ