Text copied!
Bibles in Panjabi

ਜ਼ਬੂਰ 68:33-35 in Panjabi

Help us?

ਜ਼ਬੂਰ 68:33-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਜਿਹੜਾ ਮੁੱਢੋਂ ਅਕਾਸ਼ਾਂ ਦੇ ਅਕਾਸ਼ ਉੱਤੇ ਸਵਾਰ ਹੈ, ਵੇਖੋ, ਉਹ ਆਪਣੀ ਅਵਾਜ਼, ਇੱਕ ਜ਼ੋਰ ਵਾਲੀ ਅਵਾਜ਼ ਸੁਣਾਉਂਦਾ ਹੈ।
34 ਤੁਸੀਂ ਪਰਮੇਸ਼ੁਰ ਦੀ ਸਮਰੱਥਾ ਨੂੰ ਮੰਨੋ, ਉਹ ਦਾ ਪਰਤਾਪ ਇਸਰਾਏਲ ਉੱਤੇ ਹੈ, ਅਤੇ ਉਹ ਦੀ ਸਮਰੱਥਾ ਅਕਾਸ਼ ਮੰਡਲ ਵਿੱਚ ਹੈ।
35 ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਨਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ। ਪਰਮੇਸ਼ੁਰ ਮੁਬਾਰਕ ਹੋਵੇ!।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ