8ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
9ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
10ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ।
11ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,