Text copied!
Bibles in Panjabi

ਜ਼ਬੂਰ 68:8-9 in Panjabi

Help us?

ਜ਼ਬੂਰ 68:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਧਰਤੀ ਕੰਬ ਉੱਠੀ, ਅਕਾਸ਼ ਵੀ ਪਰਮੇਸ਼ੁਰ ਦੇ ਅੱਗੇ ਚੋ ਪਏ, ਉੱਥੇ ਸੀਨਈ ਵੀ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦੇ ਅੱਗੇ ਕੰਬ ਉੱਠੀ।
9 ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ