Text copied!
Bibles in Panjabi

ਜ਼ਬੂਰ 68:9-12 in Panjabi

Help us?

ਜ਼ਬੂਰ 68:9-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੇ ਪਰਮੇਸ਼ੁਰ, ਤੂੰ ਡਾਢੀ ਵਰਖਾ ਵਰ੍ਹਾਈ, ਅਤੇ ਆਪਣੇ ਮਿਰਾਸ ਨੂੰ ਜਾਂ ਉਹ ਥੱਕੀ ਹੋਈ ਸੀ ਕਾਇਮ ਕੀਤਾ।
10 ਤੇਰੀ ਪਰਜਾ ਉਸ ਵਿੱਚ ਵੱਸੀ, ਤੂੰ, ਹੇ ਪਰਮੇਸ਼ੁਰ, ਆਪਣੀ ਭਲਿਆਈ ਨਾਲ ਮਸਕੀਨਾਂ ਦੀ ਸੇਵਾ ਕੀਤੀ।
11 ਪ੍ਰਭੂ ਹੁਕਮ ਦਿੰਦਾ ਹੈ, ਖ਼ਬਰ ਦੇਣ ਵਾਲਿਆਂ ਦਾ ਵੱਡਾ ਦਲ ਹੈ,
12 “ਸੈਨਾਂ ਦੇ ਰਾਜੇ ਨੱਠ ਜਾਂਦੇ, ਓਹ ਨੱਠ ਜਾਂਦੇ ਹਨ!” ਅਤੇ ਘਰ ਵਾਲੀ ਲੁੱਟ ਦਾ ਮਾਲ ਵੰਡਦੀ ਹੈ।
ਜ਼ਬੂਰ 68 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ