Text copied!
Bibles in Panjabi

ਜ਼ਬੂਰ 69:12-16 in Panjabi

Help us?

ਜ਼ਬੂਰ 69:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਸ਼ਹਿਰ ਦੇ ਫਾਟਕ ਵਿੱਚ ਬੈਠਣ ਵਾਲੇ ਮੇਰੀ ਚਰਚਾ ਕਰਦੇ ਹਨ, ਅਤੇ ਸ਼ਰਾਬੀ ਮੇਰੇ ਉੱਤੇ ਸਿੱਠਾਂ ਜੋੜਦੇ ਹਨ।
13 ਪਰ ਹੇ ਯਹੋਵਾਹ, ਮੇਰੀ ਪ੍ਰਾਰਥਨਾ ਠੀਕ ਵੇਲੇ ਸਿਰ ਤੇਰੇ ਹੀ ਅੱਗੇ ਹੈ, ਹੇ ਪਰਮੇਸ਼ੁਰ, ਆਪਣੀ ਡਾਢੀ ਦਯਾ ਨਾਲ, ਅਤੇ ਆਪਣੇ ਸੱਚੇ ਬਚਾਓ ਨਾਲ ਮੈਨੂੰ ਉੱਤਰ ਦੇ।
14 ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!
15 ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!
16 ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ