Text copied!
Bibles in Panjabi

ਜ਼ਬੂਰ 69:14-15 in Panjabi

Help us?

ਜ਼ਬੂਰ 69:14-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੈਨੂੰ ਚਿੱਕੜ ਵਿੱਚੋਂ ਕੱਢ ਲੈ ਕਿ ਮੈਂ ਖੁੱਭ ਨਾ ਜਾਂਵਾਂ, ਮੈਂ ਆਪਣੇ ਵੈਰੀਆਂ ਤੋਂ ਅਤੇ ਡੂੰਘੇ ਪਾਣੀਆਂ ਤੋਂ ਛੁਡਾਇਆ ਜਾਂਵਾਂ!
15 ਪਾਣੀ ਦੀ ਛੱਲ ਮੇਰੇ ਉੱਤੇ ਨਾ ਆ ਜਾਵੇ, ਨਾ ਡੂੰਘ ਮੈਨੂੰ ਨਿਗਲੇ, ਨਾ ਗੋਰ ਮੇਰੇ ਉੱਤੇ ਮੂੰਹ ਮੀਟ ਲਵੇ!
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ