Text copied!
Bibles in Panjabi

ਜ਼ਬੂਰ 69:16-19 in Panjabi

Help us?

ਜ਼ਬੂਰ 69:16-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਹੇ ਯਹੋਵਾਹ, ਮੈਨੂੰ ਉੱਤਰ ਦੇ ਕਿਉਂ ਜੋ ਤੇਰੀ ਦਯਾ ਭਲੀ ਹੈ, ਆਪਣੀਆਂ ਬੇਓੜਕ ਰਹਮਤਾਂ ਦੇ ਅਨੁਸਾਰ ਮੇਰੀ ਵੱਲ ਮੂੰਹ ਕਰ,
17 ਅਤੇ ਆਪਣੇ ਦਾਸ ਤੋਂ ਆਪਣਾ ਮੂੰਹ ਨਾ ਲੁਕਾ, ਕਿਉਂ ਜੋ ਮੈਂ ਡਾਢਾ ਔਖਾ ਹਾਂ! ਛੇਤੀ ਮੈਨੂੰ ਉੱਤਰ ਦੇ।
18 ਮੇਰੇ ਨੇੜੇ ਆ ਅਤੇ ਮੈਨੂੰ ਛੁਡਾ, ਅਤੇ ਮੇਰੀਆਂ ਵੈਰੀਆਂ ਦੇ ਕਾਰਨ ਮੈਨੂੰ ਛੁਟਕਾਰਾ ਦੇ!
19 ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ।
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ