Text copied!
Bibles in Panjabi

ਜ਼ਬੂਰ 69:25-27 in Panjabi

Help us?

ਜ਼ਬੂਰ 69:25-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਨ੍ਹਾਂ ਦਾ ਡੇਰਾ ਉੱਜੜ ਜਾਵੇ, ਉਨ੍ਹਾਂ ਦੇ ਤੰਬੂਆਂ ਵਿੱਚ ਕੋਈ ਨਾ ਵੱਸੇ,
26 ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ, ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!
27 ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ