Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 69

ਜ਼ਬੂਰ 69:27-29

Help us?
Click on verse(s) to share them!
27ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ, ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!
28ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ, ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।
29ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ।

Read ਜ਼ਬੂਰ 69ਜ਼ਬੂਰ 69
Compare ਜ਼ਬੂਰ 69:27-29ਜ਼ਬੂਰ 69:27-29