Text copied!
Bibles in Panjabi

ਜ਼ਬੂਰ 69:29-34 in Panjabi

Help us?

ਜ਼ਬੂਰ 69:29-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਪਰ ਮੈਂ ਅਧੀਨ ਅਤੇ ਦੁਖੀ ਹਾਂ, ਹੇ ਪਰਮੇਸ਼ੁਰ, ਤੇਰਾ ਬਚਾਓ ਮੈਨੂੰ ਉੱਚਾ ਕਰ ਕੇ ਖਲ੍ਹਿਆਰੇ।
30 ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ, ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,
31 ਅਤੇ ਇਹ ਯਹੋਵਾਹ ਨੂੰ ਬਲ਼ਦ ਨਾਲੋਂ, ਸਗੋਂ ਸਿੰਙ ਵਾਲੇ ਅਤੇ ਖੁਰ ਵਾਲੇ ਵੱਛੇ ਨਾਲੋਂ ਬਹੁਤਾ ਭਾਵੇਗਾ।
32 ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!
33 ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।
34 ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ