Text copied!
Bibles in Panjabi

ਜ਼ਬੂਰ 69:32-35 in Panjabi

Help us?

ਜ਼ਬੂਰ 69:32-35 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਦੀਨ ਇਹ ਵੇਖ ਕੇ ਅਨੰਦ ਹੁੰਦੇ ਹਨ, ਪਰਮੇਸ਼ੁਰ ਦੇ ਤਾਲਿਬੋ, ਤੁਹਾਡਾ ਮਨ ਜਿਉਂਦਾ ਰਹੇ!
33 ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।
34 ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!
35 ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ