Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 69

ਜ਼ਬੂਰ 69:33-35

Help us?
Click on verse(s) to share them!
33ਯਹੋਵਾਹ ਤਾਂ ਕੰਗਾਲਾਂ ਦੀ ਸੁਣਦਾ ਹੈ ਅਤੇ ਆਪਣੇ ਗ਼ੁਲਾਮਾਂ ਨੂੰ ਤੁੱਛ ਨਹੀਂ ਜਾਣਦਾ।
34ਅਕਾਸ਼ ਅਤੇ ਧਰਤੀ ਉਸ ਦੀ ਉਸਤਤ ਕਰਨ, ਸਮੁੰਦਰ ਵੀ ਅਤੇ ਜੋ ਕੁਝ ਉਸ ਦੇ ਵਿੱਚ ਚੱਲਦਾ ਫਿਰਦਾ ਹੈ!
35ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,

Read ਜ਼ਬੂਰ 69ਜ਼ਬੂਰ 69
Compare ਜ਼ਬੂਰ 69:33-35ਜ਼ਬੂਰ 69:33-35