Text copied!
Bibles in Panjabi

ਜ਼ਬੂਰ 69:35-36 in Panjabi

Help us?

ਜ਼ਬੂਰ 69:35-36 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਪਰਮੇਸ਼ੁਰ ਸੀਯੋਨ ਨੂੰ ਬਚਾਵੇਗਾ ਅਤੇ ਯਹੂਦਾਹ ਦੇ ਸ਼ਹਿਰ ਬਣਾਵੇਗਾ, ਅਤੇ ਓਹ ਉੱਥੇ ਵੱਸਣਗੇ ਤੇ ਉਸ ਨੂੰ ਆਪਣੇ ਕਬਜ਼ੇ ਵਿੱਚ ਰੱਖਣਗੇ,
36 ਅਤੇ ਉਹ ਦੇ ਦਾਸਾਂ ਦੀ ਅੰਸ ਉਸ ਦੀ ਵਾਰਿਸ ਹੋਵੇਗੀ, ਅਤੇ ਉਹ ਦੇ ਨਾਮ ਦੇ ਪ੍ਰੇਮੀ ਉਸ ਵਿੱਚ ਵੱਸਣਗੇ।
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ