Text copied!
Bibles in Panjabi

ਜ਼ਬੂਰ 69:4-5 in Panjabi

Help us?

ਜ਼ਬੂਰ 69:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਹੜੇ ਧਿਗਾਣੇ ਮੇਰੇ ਨਾਲ ਵੈਰ ਰੱਖਦੇ ਹਨ, ਓਹ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਬਹੁਤ ਹਨ, ਮੇਰੇ ਵਾਢੂ ਜਿਹੜੇ ਨਹੱਕ ਮੇਰੇ ਨਾਲ ਵੈਰ ਰੱਖਦੇ ਹਨ ਬਲਵੰਤ ਹਨ, ਜੋ ਮੈਂ ਨਹੀਂ ਲੁੱਟਿਆ, ਓਹ ਮੈਨੂੰ ਮੋੜਨਾ ਪਿਆ।
5 ਹੇ ਪਰਮੇਸ਼ੁਰ, ਤੂੰ ਮੇਰੀ ਮੂਰਖਤਾਈ ਨੂੰ ਜਾਣਦਾ ਹੈਂ, ਅਤੇ ਮੇਰੇ ਅਪਰਾਧ ਤੈਥੋਂ ਲੁਕੇ ਹੋਏ ਨਹੀਂ।
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ