Text copied!
Bibles in Panjabi

ਜ਼ਬੂਰ 69:7-11 in Panjabi

Help us?

ਜ਼ਬੂਰ 69:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
8 ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,
9 ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।
10 ਜਦ ਮੈਂ ਰੋ-ਰੋ ਕੇ ਅਤੇ ਵਰਤ ਰੱਖ ਕੇ ਆਪਣੀ ਜਾਨ ਨੂੰ ਖਪਾਇਆ, ਤਾਂ ਇਹ ਵੀ ਮੇਰੇ ਲਈ ਨਿੰਦਿਆ ਦਾ ਕਾਰਨ ਹੋਇਆ!
11 ਜਦ ਮੈਂ ਤੱਪੜ ਆਪਣਾ ਬਿਸਤਰ ਬਣਾਇਆ, ਤਾਂ ਮੈਂ ਉਨ੍ਹਾਂ ਦੀ ਕਹਾਉਤ ਬਣਿਆ।
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ