Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 69

ਜ਼ਬੂਰ 69:7-9

Help us?
Click on verse(s) to share them!
7ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
8ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,
9ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।

Read ਜ਼ਬੂਰ 69ਜ਼ਬੂਰ 69
Compare ਜ਼ਬੂਰ 69:7-9ਜ਼ਬੂਰ 69:7-9