Text copied!
Bibles in Panjabi

ਜ਼ਬੂਰ 69:7-9 in Panjabi

Help us?

ਜ਼ਬੂਰ 69:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮੈਂ ਤੇਰੇ ਹੀ ਕਾਰਨ ਨਿੰਦਾ ਸਹੀ, ਲਾਜ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।
8 ਮੈਂ ਆਪਣੇ ਭਰਾਵਾਂ ਵਿੱਚ ਬੇਗਾਨਾ, ਅਤੇ ਮਾਂ-ਜਾਇਆਂ ਵਿੱਚ ਗੈਰ ਹੋਇਆ ਹਾਂ,
9 ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ, ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।
ਜ਼ਬੂਰ 69 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ