Text copied!
Bibles in Panjabi

ਜ਼ਬੂਰ 6:5-10 in Panjabi

Help us?

ਜ਼ਬੂਰ 6:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ?
6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
8 ਹੇ ਤੁਸੀਂ ਸਾਰੇ ਕੁਕਰਮੀਓ, ਮੇਰੇ ਕੋਲੋਂ ਦੂਰ ਹੋ ਜਾਓ, ਕਿਉਂ ਜੋ ਯਹੋਵਾਹ ਨੇ ਮੇਰੇ ਰੋਣ ਦੀ ਅਵਾਜ਼ ਸੁਣ ਲਈ ਹੈ,
9 ਯਹੋਵਾਹ ਨੇ ਮੇਰੀ ਬੇਨਤੀ ਸੁਣ ਲਈ ਹੈ, ਯਹੋਵਾਹ ਮੇਰੀ ਪ੍ਰਾਰਥਨਾ ਕਬੂਲ ਕਰੇਗਾ।
10 ਮੇਰੇ ਸਾਰੇ ਵੈਰੀ ਲੱਜਿਆਵਾਨ ਅਤੇ ਅੱਤ ਵਿਆਕੁਲ ਹੋਣਗੇ, ਉਹ ਮੁੜ ਜਾਣਗੇ ਅਤੇ ਅਚਾਨਕ ਲੱਜਿਆਵਾਨ ਹੋ ਜਾਣਗੇ।
ਜ਼ਬੂਰ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ