Text copied!
Bibles in Panjabi

ਜ਼ਬੂਰ 6:5-6 in Panjabi

Help us?

ਜ਼ਬੂਰ 6:5-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿਉਂ ਜੋ ਮੌਤ ਤੋਂ ਬਾਅਦ ਤੇਰਾ ਸਿਮਰਨ ਨਹੀਂ, ਪਤਾਲ ਵਿੱਚ ਕੌਣ ਤੇਰਾ ਧੰਨਵਾਦ ਕਰੇਗਾ?
6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
ਜ਼ਬੂਰ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ