Text copied!
Bibles in Panjabi

ਜ਼ਬੂਰ 6:6-7 in Panjabi

Help us?

ਜ਼ਬੂਰ 6:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ।
7 ਮੇਰੀਆਂ ਅੱਖਾਂ ਸੋਗ ਦੇ ਮਾਰੇ ਗਲ਼ ਗਈਆਂ, ਉਹ ਮੇਰੇ ਵਿਰੋਧੀਆਂ ਦੇ ਕਾਰਨ ਚੁੰਨ੍ਹੀਆਂ ਹੋ ਗਈਆਂ ਹਨ।
ਜ਼ਬੂਰ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ