Text copied!
Bibles in Panjabi

ਜ਼ਬੂਰ 70:3-5 in Panjabi

Help us?

ਜ਼ਬੂਰ 70:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!
4 ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
5 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।
ਜ਼ਬੂਰ 70 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ