Text copied!
Bibles in Panjabi

ਜ਼ਬੂਰ 71:12-16 in Panjabi

Help us?

ਜ਼ਬੂਰ 71:12-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਹੇ ਪਰਮੇਸ਼ੁਰ, ਮੈਥੋਂ ਦੂਰ ਨਾ ਰਹਿ, ਹੇ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਛੇਤੀ ਕਰ!
13 ਜੋ ਮੇਰੀ ਜਾਨ ਦੇ ਵਿਰੋਧੀ ਹਨ ਓਹ ਸ਼ਰਮਿੰਦੇ ਅਤੇ ਨਾਸ ਹੋ ਜਾਣ, ਜੋ ਮੇਰਾ ਬੁਰਾ ਚਾਹੁੰਦੇ ਹਨ ਓਹ ਉਲਾਹਮੇ ਅਤੇ ਨਿਰਾਦਰੀ ਵਿੱਚ ਭਰ ਜਾਣ!
14 ਪਰ ਮੈਂ ਸਦਾ ਤੇਰੇ ਉੱਤੇ ਆਸ ਰੱਖਾਂਗਾ ਅਤੇ ਤੇਰੀ ਉਸਤਤ ਤੇ ਉਸਤਤ ਕਰਦਾ ਹੀ ਜਾਂਵਾਂਗਾ।
15 ਮੇਰਾ ਮੂੰਹ ਜੀਵਨ ਭਰ ਤੇਰੇ ਧਰਮ ਅਤੇ ਤੇਰੀ ਮੁਕਤੀ ਦਾ ਵਰਣਨ ਕਰੇਗਾ, ਜਿਨ੍ਹਾਂ ਦਾ ਲੇਖਾ ਵੀ ਮੈਂ ਨਹੀਂ ਜਾਣ ਸਕਦਾ।
16 ਮੈਂ ਪ੍ਰਭੂ ਯਹੋਵਾਹ ਦੇ ਬਲ ਵਿੱਚ ਚੱਲਾਂਗਾ, ਮੈਂ ਕੇਵਲ ਤੇਰੇ ਹੀ ਧਰਮ ਦਾ ਜ਼ਿਕਰ ਕਰਾਂਗਾ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ