Text copied!
Bibles in Panjabi

ਜ਼ਬੂਰ 71:17-20 in Panjabi

Help us?

ਜ਼ਬੂਰ 71:17-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹੇ ਪਰਮੇਸ਼ੁਰ, ਤੂੰ ਮੈਨੂੰ ਜਵਾਨੀ ਤੋਂ ਸਿਖਾਇਆ ਹੈ, ਅਤੇ ਹੁਣ ਤੱਕ ਮੈਂ ਤੇਰੇ ਅਨੋਖੇ ਕੰਮਾਂ ਨੂੰ ਦੱਸਦਾ ਰਿਹਾ।
18 ਸੋ ਬੁਢੇਪੇ ਤੇ ਧੌਲਿਆਂ ਤੱਕ ਵੀ, ਹੇ ਪਰਮੇਸ਼ੁਰ, ਮੈਨੂੰ ਨਾ ਤਿਆਗ, ਜਦ ਤੱਕ ਮੈਂ ਆਉਣ ਵਾਲੀ ਪੀੜ੍ਹੀ ਨੂੰ ਤੇਰਾ ਬਲ, ਅਤੇ ਸਾਰੇ ਆਉਣ ਵਾਲਿਆਂ ਨੂੰ ਤੇਰੀ ਸਮਰੱਥਾ ਨਾ ਦੱਸਾਂ।
19 ਅਤੇ ਤੇਰਾ ਧਰਮ, ਹੇ ਪਰਮੇਸ਼ੁਰ, ਅੱਤ ਉੱਚਾ ਹੈ, ਤੂੰ ਵੱਡੇ-ਵੱਡੇ ਕੰਮ ਕੀਤੇ ਹਨ! ਹੇ ਪਰਮੇਸ਼ੁਰ, ਤੇਰੇ ਤੁੱਲ ਕੌਣ ਹੈ?
20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ