Text copied!
Bibles in Panjabi

ਜ਼ਬੂਰ 71:2-4 in Panjabi

Help us?

ਜ਼ਬੂਰ 71:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਆਪਣੇ ਧਰਮ ਨਾਲ ਮੇਰਾ ਛੁਟਕਾਰਾ ਕਰ ਕੇ ਮੈਨੂੰ ਛੁਡਾ, ਆਪਣਾ ਕੰਨ ਮੇਰੀ ਵੱਲ ਲਾ ਕੇ ਮੈਨੂੰ ਬਚਾ!
3 ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ, ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ, ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
4 ਹੇ ਮੇਰੇ ਪਰਮੇਸ਼ੁਰ, ਮੈਨੂੰ ਦੁਸ਼ਟ ਦੇ ਹੱਥੋਂ ਅਤੇ ਕੁਧਰਮੀ ਤੇ ਜ਼ਾਲਿਮ ਦੇ ਪੰਜਿਓਂ ਛੁਡਾ!
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ