Text copied!
Bibles in Panjabi

ਜ਼ਬੂਰ 71:20-22 in Panjabi

Help us?

ਜ਼ਬੂਰ 71:20-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ, ਮੁੜ ਕੇ ਮੈਨੂੰ ਜਿਵਾਏਂਗਾ, ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
21 ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
22 ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ