Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 71

ਜ਼ਬੂਰ 71:21-23

Help us?
Click on verse(s) to share them!
21ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
22ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
23ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।

Read ਜ਼ਬੂਰ 71ਜ਼ਬੂਰ 71
Compare ਜ਼ਬੂਰ 71:21-23ਜ਼ਬੂਰ 71:21-23