Text copied!
Bibles in Panjabi

ਜ਼ਬੂਰ 71:21-23 in Panjabi

Help us?

ਜ਼ਬੂਰ 71:21-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਤੂੰ ਮੇਰੇ ਆਦਰ ਨੂੰ ਵਧਾ, ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
22 ਹੇ ਮੇਰੇ ਪਰਮੇਸ਼ੁਰ, ਮੈਂ ਵੀ ਤੇਰੀ ਸਚਿਆਈ ਦੇ ਕਾਰਨ, ਸਿਤਾਰ ਵਜਾ ਕੇ ਤੇਰਾ ਧੰਨਵਾਦ ਕਰਾਂਗਾ, ਇਸਰਾਏਲ ਦੇ ਪਵਿੱਤਰ ਪੁਰਖ, ਮੈਂ ਬਰਬਤ ਵਜਾ ਕੇ ਤੇਰਾ ਜਸ ਗਾਵਾਂਗਾ।
23 ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ