Text copied!
Bibles in Panjabi

ਜ਼ਬੂਰ 71:23-24 in Panjabi

Help us?

ਜ਼ਬੂਰ 71:23-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਮੇਰੇ ਬੁੱਲ੍ਹ ਜੈਕਾਰਾ ਗਜਾਉਣਗੇ ਜਦ ਮੈਂ ਤੇਰਾ ਜਸ ਗਾਵਾਂਗਾ, ਅਤੇ ਮੇਰੀ ਜਾਨ ਵੀ ਜਿਸ ਨੂੰ ਤੂੰ ਛੁਟਕਾਰਾ ਦਿੱਤਾ ਹੈ।
24 ਮੇਰੀ ਜੀਭ ਵੀ ਸਾਰਾ ਦਿਨ ਤੇਰੇ ਧਰਮ ਦੀ ਚਰਚਾ ਕਰੇਗੀ, ਕਿਉਂਕਿ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਲੱਜਿਆਵਾਨ ਅਤੇ ਸ਼ਰਮਿੰਦੇ ਹਨ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ