Text copied!
Bibles in Panjabi

ਜ਼ਬੂਰ 71:6-10 in Panjabi

Help us?

ਜ਼ਬੂਰ 71:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
7 ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
8 ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
9 ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
10 ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ