Text copied!
Bibles in Panjabi

ਜ਼ਬੂਰ 71:6-7 in Panjabi

Help us?

ਜ਼ਬੂਰ 71:6-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੈਂ ਜਨਮ ਤੋਂ ਹੀ ਤੇਰੇ ਦੁਆਰਾ ਸੰਭਾਲਿਆ ਗਿਆ ਹਾਂ, ਮੇਰੀ ਮਾਤਾ ਦੀ ਕੁੱਖ ਤੋਂ ਤੂੰ ਹੀ ਮੈਨੂੰ ਕੱਢਿਆ, ਮੈਂ ਸਦਾ ਤੇਰੀ ਉਸਤਤ ਕਰਾਂਗਾ।
7 ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
ਜ਼ਬੂਰ 71 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ