Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 71

ਜ਼ਬੂਰ 71:7-10

Help us?
Click on verse(s) to share them!
7ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ।
8ਮੇਰਾ ਮੂੰਹ ਤੇਰੀ ਉਸਤਤ ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
9ਬੁਢੇਪੇ ਦੇ ਸਮੇਂ ਮੈਨੂੰ ਤਿਆਗ ਨਾ ਦੇ, ਜਦ ਮੇਰਾ ਬਲ ਘਟੇ ਤਾਂ ਮੈਨੂੰ ਨਾ ਛੱਡ!
10ਮੇਰੇ ਵੈਰੀ ਤਾਂ ਮੇਰੇ ਵਿਖੇ ਆਖਦੇ ਹਨ, ਅਤੇ ਮੇਰੀ ਜਾਨ ਦੇ ਵੈਰੀ ਆਪਸ ਵਿੱਚ ਮਤਾ ਪਕਾਉਂਦੇ ਹਨ।

Read ਜ਼ਬੂਰ 71ਜ਼ਬੂਰ 71
Compare ਜ਼ਬੂਰ 71:7-10ਜ਼ਬੂਰ 71:7-10